ਵੱਡੀ ਖ਼ਬਰ: PU ਸੈਨੇਟ ਮਾਮਲੇ 'ਚ ਹੁਣ ਗਿਆਨੀ ਹਰਪ੍ਰੀਤ ਸਿੰਘ ਨੇ ਲਿਖੀ ਕੇਂਦਰ ਨੂੰ ਚਿੱਠੀ!
Babushahi Bureau
ਚੰਡੀਗੜ੍ਹ, 7 November 2025 : ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਭਾਰਤ ਸਰਕਾਰ ਦੇ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਪੰਜਾਬ ਯੂਨੀਵਰਸਿਟੀ ਐਕਟ ਵਿੱਚ ਕੀਤੀਆਂ ਸੋਧਾਂ, ਜੋ ਕਿ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬ ਦੀ ਭੂਮਿਕਾ ਨੂੰ ਘੱਟ ਕਰਦੀਆਂ ਹਨ ਅਤੇ ਪੰਜਾਬ ਯੂਨੀਵਰਸਿਟੀ ਦੇ ਦਹਾਕਿਆਂ ਤੋਂ ਸਥਾਪਤ ਲੋਕਤੰਤਰੀ ਢਾਂਚੇ ਨੂੰ ਕਮਜ਼ੋਰ ਕਰਦੀਆਂ ਹਨ, ਨੂੰ ਤੁਰੰਤ ਵਾਪਸ ਲੈਣਾ ਲਈ ਪੱਤਰ ਲਿਖਿਆ ਗਿਆ।
ਹੇਠਾਂ ਪੜ੍ਹੋ ਪੂਰਾ ਪੱਤਰ

