Tarn Taran Bypoll (Round 2) : ਅਕਾਲੀ ਦਲ 1480 ਵੋਟਾਂ ਨਾਲ ਅੱਗੇ, 'ਆਪ' ਦੂਜੇ ਤੇ ਕਾਂਗਰਸ ਤੀਜੇ ਨੰਬਰ 'ਤੇ (9:23 AM)
Babushahi Bureau
ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਅੱਜ ਆ ਰਹੇ ਨਤੀਜਿਆਂ ਵਿਚ ਦੂਜੇ ਗੇੜ ਦੀ ਗਿਣਤੀ ਦੌਰਾਨ ਵੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਅੱਗੇ ਚੱਲ ਰਹੇ ਹਨ। ਉਹ 1480 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ‘ਆਪ’ ਉਮਦੀਵਾਰ ਹਰਮੀਤ ਸਿੰਘ ਸੰਧੂ ਨੂੰ 4363 ਵੋਟਾਂ, ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਨੂੰ 2955 ਵੋਟਾਂ ਤੇ ਵਾਰਿਸ ਪੰਜਾਬ ਦੇ ਉਮੀਦਵਾਰ ਮਨਦੀਪ ਸਿੰਘ ਨੂੰ 1889 ਵੋਟਾਂ ਮਿਲੀਆਂ ਹਨ।