Bikram Majithia ਦੀ ਜ਼ਮਾਨਤ 'ਤੇ High Court 'ਚ ਹੋਈ ਸੁਣਵਾਈ, ਜਾਣੋ ਕੀ ਹੋਇਆ?
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 20 ਨਵੰਬਰ, 2025 : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਦੀ ਜ਼ਮਾਨਤ ਅਰਜ਼ੀ 'ਤੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵਿੱਚ ਇੱਕ ਅਹਿਮ ਸੁਣਵਾਈ ਹੋਈ। ਸੁਣਵਾਈ ਦੌਰਾਨ ਅਦਾਲਤ ਨੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ।