Raja Warring ਨੇ ਆਪਣੇ ਖਿਲਾਫ਼ SC Commission ਦੀ ਕਾਰਵਾਈ ਨੂੰ ਲੈ ਕੇ High Court ਦਾ ਖੜਕਾਇਆ ਦਰਵਾਜ਼ਾ
Ravi Jakhu
ਚੰਡੀਗੜ੍ਹ, 20 ਨਵੰਬਰ, 2025 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੇ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ। ਰਾਜਾ ਵੜਿੰਗ ਨੇ ਇਹ ਪਟੀਸ਼ਨ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ (SC Commission) ਵੱਲੋਂ ਉਨ੍ਹਾਂ ਖਿਲਾਫ਼ ਸ਼ੁਰੂ ਕੀਤੀ ਗਈ ਕਾਰਵਾਈ ਦੇ ਵਿਰੋਧ ਵਿੱਚ ਦਾਇਰ ਕੀਤੀ ਹੈ।
ਪੂਰੀ ਜਾਣਕਾਰੀ ਹੇਠਾਂ ਦਿੱਤੇ ਲਿੰਕ 'ਤੇ ਪੜ੍ਹੋ:
https://drive.google.com/file/d/1R416oB0N4UTsopJpEFBscfgSDRf4YL-5/view?usp=sharing