ਅਕਾਲੀ ਦਲ ਨੇ 24 ਨਵੰਬਰ ਨੂੰ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਬੁਲਾਈ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 24 ਨਵੰਬਰ, 2025: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਦੇ ਪ੍ਰਸਤਾਵਿਤ 131ਵੇਂ ਸੋਧ ਬਿੱਲ, ਜਿਸ ਦਾ ਉਦੇਸ਼ ਚੰਡੀਗੜ੍ਹ ਨੂੰ ਸਥਾਈ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਤਬਦੀਲ ਕਰਨਾ ਹੈ, ਦੇ ਮੱਦੇਨਜ਼ਰ ਰਣਨੀਤੀ ਤਿਆਰ ਕਰਨ ਲਈ 24 ਨਵੰਬਰ ਨੂੰ ਪਾਰਟੀ ਦੀ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਬੁਲਾਈ ਹੈ। ਇਹ ਖੁਲਾਸਾ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਇੱਕ ਟਵੀਟ ਵਿੱਚ ਕੀਤਾ।