Breaking: ਗਵਰਨਰ ਪੰਜਾਬ ਵੱਲੋਂ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾਉਣ ਨੂੰ ਪ੍ਰਵਾਨਗੀ
ਰਵੀ ਜੱਖੂ
ਚੰਡੀਗੜ੍ਹ, 23 ਦਸੰਬਰ 2025- ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਦੇ ਵੱਲੋਂ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾਉਣ ਨੂੰ ਲੈ ਕੇ ਪ੍ਰਵਾਨਗੀ ਦੇ ਦਿੱਤੀ ਹੈ। ਜਾਣਕਾਰੀ ਅਨੁਸਾਰ, ਇਹ ਸੈਸ਼ਨ 30 ਦਸੰਬਰ ਨੂੰ ਹੋਣ ਜਾ ਰਿਹਾ ਹੈ।
.jpg)