SGPC ਦੇ ਸਾਬਕਾ CA ਗ੍ਰਿਫਤਾਰ, 328 ਪਾਵਨ ਸਰੂਪ ਮਾਮਲਾ
ਅੰਮ੍ਰਿਤਸਰ, 1 ਜਨਵਰੀ 2026- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ SGPC ਦੇ ਸਾਬਕਾ CA ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫਤਾਰ ਕਰ ਲਿਆ ਹੈ।
ਅੰਮ੍ਰਿਤਸਰ ਪੁਲਿਸ ਨੇ ਸਤਿੰਦਰ ਸਿੰਘ ਸਮੇਤ 16 ਹੋਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।