Punjab Breaking: ਸਮਾਜਿਕ ਸੁਰੱਖਿਆ ਵਿਭਾਗ ਦੇ 2 ਅਧਿਕਾਰੀ ਮੁਅੱਤਲ
ਰਵੀ ਜੱਖੂ
ਚੰਡੀਗੜ੍ਹ, 6 ਜਨਵਰੀ 2026 : ਪੰਜਾਬ ਸਰਕਾਰ ਦੇ ਵੱਲੋਂ ਕਥਿਤ ਤੌਰ ਤੇ 14 ਕਰੋੜ ਰੁਪਏ ਦੇ ਫੰਡਾਂ ਨੂੰ ਸਹੀ ਖ਼ਾਤਿਆਂ ਵਿੱਚ ਪਾਉਣ ਦੇ ਦੋਸ਼ ਵਿੱਚ ਦੋ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਮੁਅੱਤਲ ਕੀਤੇ ਗਏ ਅਧਿਕਾਰੀਆਂ ਦੀ ਪਛਾਣ ਤੇਅਵਾਸਪ੍ਰੀਤ ਕੌਰ (ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਬਰਨਾਲਾ) ਅਤੇ ਬੇਅੰਤ ਕੌਰ ਅਤੇ ਬੇਅੰਤ ਕੌਰ ਸੁਪਰਡੰਟ ਗਰੇਡ-2 (ਦਫ਼ਤਰ ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਬਰਨਾਲਾ) ਵਜੋਂ ਹੋਈ ਹੈ।
Click for orders detail- https://drive.google.com/file/d/1UuW3nTufTBHT5BCbtqJ8P8iSbML32_x8/view?usp=sharing