ਪੰਜਾਬ ਯੂਥ ਕਾਂਗਰਸ ਪ੍ਰਧਾਨ ਮੋਹਿਤ ਮਹਿੰਦਰਾ ਦੀ ਪ੍ਰਧਾਨਗੀ ਦੀ ਟਰਮ ਹੋਈ ਖਤਮ
ਰਵੀ ਜੱਖੂ
ਚੰਡੀਗੜ੍ਹ, 15 ਜਨਵਰੀ 2026 : ਪੰਜਾਬ ਯੂਥ ਕਾਂਗਰਸ ਪ੍ਰਧਾਨ ਮੋਹਿਤ ਮਹਿੰਦਰਾ ਦੀ ਪ੍ਰਧਾਨਗੀ ਹੋਈ ਖਤਮ ਕਰ ਦਿੱਤੀ ਗਈ ਹੈ। ਯੂਥ ਕਾਂਗਰਸ ਨੇ ਵੋਟਾਂ ਦਾ ਐਲਾਨ ਕੀਤਾ ਹੈ ਅਤੇ ਸ਼ਡਿਊਲ ਜਾਰੀ ਕੀਤਾ ਗਿਆ ਹੈ।, ਸੂਤਰਾਂ ਮੁਤਾਬਕ ਸਮੇਂ ਤੋਂ ਪਹਿਲਾਂ ਮੋਹਿਤ ਮਹਿੰਦਰਾ ਦੀ ਪ੍ਰਧਾਨਗੀ ਕੀਤੀ ਗਈ ਖਤਮ ਅਮੂਮਨ ਪ੍ਰਧਾਨ ਚਾਰ ਸਾਲ ਤੱਕ ਬਣੇ ਰਹੇ।
