'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਹਾਈ ਕੋਰਟ ਦਾ ਖੜਕਾਇਆ ਦਰਵਾਜ਼ਾ
'ਭਗੌੜਾ' ਐਲਾਨਣ ਦੇ ਫੈਸਲੇ ਨੂੰ ਚੁਣੌਤੀ
ਰਵੀ ਜੱਖੂ
ਚੰਡੀਗੜ੍ਹ, 16 ਜਨਵਰੀ 2026 : ਸਨੌਰ (ਪਟਿਆਲਾ) ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਆਪਣੇ ਵਿਰੁੱਧ ਚੱਲ ਰਹੀ ਕਾਨੂੰਨੀ ਕਾਰਵਾਈ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। for detail click on link : https://drive.google.com/file/d/14dwDdbp-xMCCScrGT0w2YELbKIU6nSt9/view?usp=sharing