3 IAS ਅਤੇ ਇੱਕ PCS ਦਾ ਤਬਾਦਲਾ, Gurkirat Kirpal Singh ਨੂੰ ਮਿਲੀ ਅਹਿਮ ਜਿੰਮੇਵਾਰੀ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 7 ਫਰਵਰੀ 2026- ਪੰਜਾਬ ਦੇ 3 ਆਈਏਐਸ ਅਤੇ ਇੱਕ ਪੀਸੀਐਸ ਦਾ ਤਬਾਦਲਾ ਕੀਤਾ ਗਿਆ ਹੈ। ਇਨ੍ਹਾਂ ਤਬਾਦਲਿਆਂ ਦੀ ਸੂਚੀ ਵਿੱਚ Gurkirat Kirpal Singh ਨੂੰ ਅਹਿਮ ਜਿੰਮੇਵਾਰੀ ਮਿਲੀ ਹੈ। ਇਸ ਲਿੰਕ ਤੇ ਕਲਿੱਕ ਕਰਕੇ ਪੜ੍ਹੋ ਸੂਚੀ- https://drive.google.com/file/d/1wCac8IEA6vjTRQrpwCwoS8-MsLuvWN3W/view?usp=sharing