ਚੋਣ ਕਮਿਸ਼ਨ ਪੰਜ ਰਾਜਾਂ ਦੀਆਂ ਚੋਣਾਂ ਵਾਸਤੇ ਪ੍ਰੋਗਰਾਮ ਦਾ ਅੱਜ ਕਰੇਗਾ ਐਲਾਨ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 15 ਮਾਰਚ, 2026: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜ ਰਾਜਾਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਾਸਤੇ ਪ੍ਰੋਗਰਾਮ ਦਾ ਅੱਜ ਸ਼ਾਮ 4.00 ਵਜੇ ਐਲਾਨ ਕੀਤਾ ਜਾਵੇਗਾ। ਇਹਨਾਂ ਰਾਜਾਂ ਵਿਚ ਆਸਾਮ, ਪੁਡੂਚੇਰੀ, ਤਾਮਿਲਨਾਡੂ, ਕੇਰਲਾ ਅਤੇ ਪੱਛਮੀ ਬੰਗਾਲ ਸ਼ਾਮਲ ਹਨ।
Click to Follow Babushahi Facebook page →