ਭਗਵੰਤ ਮਾਨ ਨੇ ਮੰਤਰੀ ਲਾਲਜੀਤ ਭੁੱਲਰ ਤੋਂ ਲਿਆ ਅਸਤੀਫਾ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 21 ਮਾਰਚ, 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅਸਤੀਫਾ ਦੇਣ ਦੀ ਹਦਾਇਤ ਕੀਤੀ ਹੈ। ਉਹਨਾਂ ਦਾ ਨਾਮ ਇਕ ਜ਼ਿਲ੍ਹਾ ਮੈਨੇਜਰ ਦੀ ਖੁਦਕੁਸ਼ੀ ਦੇ ਮਾਮਲੇ ਵਿਚ ਉਭਰ ਕੇ ਆਇਆ ਸੀ।
Click to Follow Babushahi Facebook page →