Breaking : 13 ਅਪ੍ਰੈਲ ਵਿਸਾਖੀ ਵਾਲੇ ਦਿਨ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, CM ਮਾਨ ਨੇ ਕੀਤਾ ਐਲਾਨ
ਚੰਡੀਗੜ੍ਹ, 21 ਮਾਰਚ 2026 : 13 ਅਪ੍ਰੈਲ ਵਿਸਾਖੀ ਵਾਲੇ ਦਿਨ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਹੋਵੇਗਾ । ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ। ਇਹ ਵੀ ਪਤਾ ਲੱਗਾ ਹੈ ਕਿ ਇਸ ਦਿਨ ਬੇਅਦਬੀ ਸਬੰਧੀ ਕਾਨੂੰਨ ਬਣਾਉਣ ਦੀਆਂ ਤਿਆਰੀਆਂ ਵੀ ਹੋਣਗੀਆਂ।
Click to Follow Babushahi Facebook page →