ਪੈਟਰੋਲ ਤੇ ਡੀਜ਼ਲ ’ਤੇ ਐਕਸਾਈਜ਼ ਡਿਊਟੀ ਵਿਚ 10 ਰੁਪਏ ਪ੍ਰਤੀ ਲੀਟਰ ਦੀ ਕਟੌਤੀ, ਪੜ੍ਹੋ ਵੇਰਵਾ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 27 ਮਾਰਚ, 2026: ਭਾਰਤ ਸਰਕਾਰ ਨੇ ਪੈਟਰੋਲ ’ਤੇ ਐਡੀਸ਼ਨਲ ਐਕਸਾਈਜ਼ ਡਿਊਟੀ 13 ਰੁਪਏ ਤੋਂ ਘਟਾ ਕੇ 3 ਰੁਪੲ ਅਤੇ ਡੀਜ਼ਲ ’ਤੇ 10 ਰੁਪਏ ਤੋਂ ਘਟਾ ਕੇ ਜ਼ੀਰੋ ਕਰ ਦਿੱਤੀ ਹੈ।ਇਸ ਡਿਊਟੀ ਕਟੌਤੀ ਦਾ ਮਕਸਦ ਤੇਲ ਕੰਪਨੀਆਂ ਨੂੰ ਰਾਹਤ ਦੇਣਾ ਹੈ ਕਿਉਂਕਿ ਕੌਮਾਂਤਰੀ ਬਜ਼ਾਰ ਵਿਚ ਤੇਲ ਦੀਆਂ ਕੀਮਤਾਂ ਪੱਛਮੀ ਏਸ਼ੀਆ ਯੁੱਧ ਕਾਰਨ ਵੱਧ ਰਹੀਆਂ ਹਨ।
ਇਸ ਕਟੌਤੀ ਦਾ ਆਮ ਆਦਮੀ ਨੂੰ ਕੋਈ ਲਾਭ ਨਹੀਂ ਮਿਲੇਗੀ।
ਪੜ੍ਹੋ ਹੁਕਮਾਂ ਦੀ ਕਾਪੀ :

Click to Follow Babushahi Facebook page →