ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸਦਮਾ, ਵੱਡੇ ਭਰਾ ਦਾ ਦਿਹਾਂਤ
ਬਾਬੂਸ਼ਾਹੀ ਨੈਟਵਰਕ
ਪਟਿਆਲਾ, 28 ਮਾਰਚ, 2026: ਸਾਬਕਾ ਮੰਤਰੀ ਤੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਉਸ ਵੇਲੇ ਡੁੰਘਾ ਸਦਮਾ ਲੱਗਾ ਜਦੋਂ ਉਹਨਾਂ ਦੇ ਵੱਡੇ ਭਰਾ ਹਰੀ ਸਿੰਘ ਸਦੀਵੀਂ ਵਿਛੋੜਾ ਦੇ ਗਏ। ਉਹ 80 ਸਾਲਾਂ ਦੇ ਸਨ।
ਉਹਨਾਂ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 5 ਅਪ੍ਰੈਲ ਨੂੰ ਪਿੰਡ ਚੰਦੂਮਾਜਰਾ ਵਿਚ ਹੋਵੇਗਾ।
Click to Follow Babushahi Facebook page →