ਏਜੰਸੀਆਂ ਨਾਲ ਕਰ ਰਿਹਾਂ ਪੂਰਾ ਸਹਿਯੋਗ, ਅੰਤ ਸੱਚ ਦੀ ਜਿੱਤ ਹੋਵੇਗੀ: ਸੰਜੀਵ ਅਰੋੜਾ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 17 ਅਪ੍ਰੈਲ, 2026: ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਹੈ ਕਿ ਉਹਨਾਂ ਦੇ ਠਿਕਾਣਿਆਂ ’ਤੇ ਅੱਜ ਸਵੇਰੇ ਈ ਡੀ ਨੇ ਛਾਪੇਮਾਰੀ ਕੀਤੀ ਹੈ ਤੇ ਉਹ ਏਜੰਸੀਆਂ ਨੂੰ ਪੂਰਾ ਸਹਿਯੋਗ ਦੇ ਰਹੇ ਹਨ। ਉਹਨਾਂ ਕਿਹਾ ਹੈ ਕਿ ਅੰਤ ਵਿਚ ਸੱਚ ਦੀ ਜਿੱਤ ਹੋਵੇਗੀ।
Click to Follow Babushahi Facebook page →