ਕੈਨੇਡਾ ਦੀ ਖੁਫੀਆ ਏਜੰਸੀ ਨੇ ਫਿਰ ਕਿਹਾ ’ਖਾਲਿਸਤਾਨੀਆਂ ਤੋਂ ਕੌਮੀ ਸੁਰੱਖਿਆ ਨੂੰ ਖ਼ਤਰਾ’
ਬਾਬੂਸ਼ਾਹੀ ਨੈਟਵਰਕ
ਓਟਵਾ, 3 ਮਈ, 2026: ਕੈਨੇਡਾ ਦੀ ਖੁਫੀਆ ਏਜੰਸੀ ਕੈਨੇਡੀਅਨ ਸਕਿਓਰਿਟੀ ਇੰਟੈਲੀਜੈਂਸ ਸਰਵਿਸ (ਸੀ ਐਸ ਆਈ ਐਸ) ਨੇ ਆਪਣੀ ਇਕ ਤਾਜ਼ਾ ਰਿਪੋਰਟ ਵਿਚ ਫਿਰ ਦੁਹਰਾਇਆ ਹੈ ਕਿ ਕੈਨੇਡਾ ਵਿਚ ਖਾਲਿਸਤਾਨੀਆਂ ਤੋਂ ਦੇਸ਼ ਨੂੰ ਕੌਮੀ ਖ਼ਤਰਾ ਹੈ। ਰਿਪੋਰਟ ਵਿਚ ਕਿਹਾ ਗਿਆ ਕਿ ਭਾਰਤ, ਚੀਨ, ਪਾਕਿਸਤਾਨ ਦੇਸ਼ ਵਿਚ ਦਖਲਅੰਦਾਜ਼ੀ ਕਰਦੇ ਹਨ।
ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Click to Follow Babushahi Facebook page →