ਵੱਡੀ ਖ਼ਬਰ: ਸੰਜੀਵ ਅਰੋੜਾ ਨੂੰ ਕੋਰਟ ਨੇ ਜੇਲ੍ਹ ਭੇਜਿਆ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 18 ਮਈ 2026- ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ, ਜਿਨ੍ਹਾਂ ਨੂੰ ਕੁੱਝ ਦਿਨ ਪਹਿਲਾਂ ED ਨੇ ਗ੍ਰਿਫਤਾਰ ਕੀਤਾ ਸੀ, ਉਨ੍ਹਾਂ ਨੂੰ ਅੱਜ ਗੁਰੂਗ੍ਰਾਮ ਦੀ ਕੋਰਟ ਵਿੱਚ ਪੇਸ਼ ਕੀਤਾ, ਜਿਥੇ ਕੋਰਟ ਨੇ ਉਨ੍ਹਾਂ ਨੂੰ 1 ਜੂਨ ਤੱਕ ਜੁਡੀਸ਼ੀਅਲ ਕਸਟੱਡੀ ਵਿੱਚ ਭੇਜ ਦਿੱਤਾ ਹੈ।
- Download Babushahi App
-
-