BREAKING: ਹਾਈਕੋਰਟ ਨੇ ਸੁਣਾਇਆ, ਪੜ੍ਹੋ MC ਚੋਣਾਂ ਬੈਲਟ ਪੇਪਰ ਰਾਹੀਂ ਜਾਂ ਫਿਰ EVM ਨਾਲ?
ਚੰਡੀਗੜ੍ਹ, 22 ਮਈ 2026- ਪੰਜਾਬ ਵਿੱਚ ਹੋਣ ਜਾ ਰਹੀਆਂ MC ਚੋਣਾਂ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਇੱਕ ਬਹੁਤ ਵੱਡਾ ਅਤੇ ਅਹਿਮ ਫੈਸਲਾ ਸੁਣਾਇਆ ਗਿਆ ਹੈ। ਹਾਈਕੋਰਟ ਨੇ ਚੋਣਾਂ ਨੂੰ ਈਵੀਐਮ (EVM) ਰਾਹੀਂ ਕਰਵਾਉਣ ਦੀ ਮੰਗ ਕਰਦੀ ਜਨਹਿਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।
ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਹੁਣ ਇਹ ਪੂਰੀ ਤਰ੍ਹਾਂ ਸਾਫ਼ ਹੋ ਗਿਆ ਹੈ ਕਿ ਪੰਜਾਬ ਵਿੱਚ ਨਿਗਮ ਚੋਣਾਂ ਪੁਰਾਣੀ ਪ੍ਰਣਾਲੀ ਯਾਨੀ ਬੈਲਟ ਪੇਪਰ (Ballot Paper) ਰਾਹੀਂ ਹੀ ਕਰਵਾਈਆਂ ਜਾਣਗੀਆਂ। ਤੈਅ ਸ਼ਡਿਊਲ ਮੁਤਾਬਕ 26 ਮਈ ਨੂੰ ਵੋਟਾਂ ਪੈਣਗੀਆਂ ਅਤੇ 29 ਮਈ ਨੂੰ ਨਤੀਜੇ (Result) ਐਲਾਨੇ ਜਾਣਗੇ।
- Download Babushahi App
-
-