ਮੋਦੀ ਨੇ ਸਭ ਤੋਂ ਵੱਧ ਸਮੇਂ ਦੇ ਪ੍ਰਧਾਨ ਮੰਤਰੀ ਵਜੋਂ ਤੋੜਿਆ ਨਹਿਰੂ ਦਾ ਰਿਕਾਰਡ, ਅੱਜ ਹੋਵੇਗੀ ਐਨ ਡੀ ਏ ਦੀ ਮੀਟਿੰਗ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 10 ਜੂਨ, 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 4399 ਦਿਨਾਂ ਤੱਕ ਪ੍ਰਧਾਨ ਮੰਤਰੀ ਬਣੇ ਰਹਿਣ ਸਦਕਾ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦਾ ਰਿਕਾਰਡ ਤੋੜ ਦਿੱਤਾ ਹੈ। ਨਹਿਰੂ 4398 ਦਿਨਾਂ ਤੱਕ ਪ੍ਰਧਾਨ ਮੰਤਰੀ ਰਹੇ ਸਨ।
ਮੋਦੀ ਦੀ ਇਸ ਵੱਡੀ ਪ੍ਰਾਪਤੀ ਦੇ ਜਸ਼ਨ ਵਾਸਤੇ ਅੱਜ ਦੁਪਹਿਰ 3.00 ਵਜੇ ਭਾਰਤ ਮੰਡਪਮ ਵਿਚ ਐਨ ਡੀ ਏ ਦੀ ਵੱਡੀ ਮੀਟਿੰਗ ਹੋਣ ਜਾ ਰਹੀ ਹੈ।
ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
- Download Babushahi App
-
-