File Photo
BREAKING: CM ਮਾਨ ਨੇ ਬੁਲਾਈ ਕੈਬਨਿਟ ਮੀਟਿੰਗ, 22 ਜੂਨ ਨੂੰ ਹੋਣਗੇ ਵੱਡੇ ਫ਼ੈਸਲੇ
Ravi Jakhu
ਚੰਡੀਗੜ੍ਹ, 19 ਜੂਨ 2026- ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾ ਲਈ ਹੈ। ਜਾਣਕਾਰੀ ਮੁਤਾਬਿਕ, 22 ਜੂਨ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਸੀਐੱਮ ਹਾਊਸ ਚੰਡੀਗੜ੍ਹ ਵਿਖੇ ਦੁਪਹਿਰ 12 ਵਜੇ ਹੋਵੇਗੀ।
ਮੰਨਿਆ ਜਾ ਰਿਹਾ ਹੈ ਕਿ ਸਰਕਾਰ ਇਸ ਮੀਟਿੰਗ ਵਿੱਚ ਕਈ ਪੰਜਾਬ ਹਿੱਤ ਫ਼ੈਸਲੇ ਲੈ ਸਕਦੀ ਹੈ। ਸਰਕਾਰ ਨੇ ਪਿਛਲੀ ਮੀਟਿੰਗ ਵਿੱਚ ਬੇਰੁਜ਼ਗਾਰ ਅਧਿਆਪਕਾਂ ਦੇ ਵਾਸਤੇ ਪੋਸਟਾਂ ਭਰਨ ਦਾ ਐਲਾਨ ਕੀਤਾ ਸੀ।
- Download Babushahi App
-
-