ਟ੍ਰਿਬਿਊਨ ਦੇ ਲੁਧਿਆਣਾ ਤੋਂ ਸੀਨੀਅਰ ਪੱਤਰਕਾਰ. ਕੇ . ਐਸ. ਚਾਵਲਾ, ਦਾ ਦੇਹਾਂਤ
ਸੁਖਮਿੰਦਰ ਭੰਗੂ
ਲੁਧਿਆਣਾ 25 ਜੂਨ 2025 - ਟ੍ਰਿਬਿਊਨ ਦੇ ਲੁਧਿਆਣਾ ਤੋਂ ਸੀਨੀਅਰ ਪੱਤਰਕਾਰ. ਕੇ . ਐਸ. ਚਾਵਲਾ, ਦਾ ਦੇਹਾਂਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਉਹਨਾਂ ਨੇ ਅੱਜ ਆਖਰੀ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਵੀਰਵਾਰ, 26 ਜੂਨ 2025 ਨੂੰ ਸਵੇਰੇ 11.30 ਵਜੇ ਮਾਡਲ ਟਾਊਨ ਐਕਸਟੈਂਸ਼ਨ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।