ਪਰਗਟ ਸਿੰਘ, ਰਾਜਾ ਵੜਿੰਗ ਤੇ ਧਰਮਵੀਰ ਗਾਂਧੀ ਨੇ ਅਖ਼ਬਾਰਾਂ ਦੀਆਂ ਗੱਡੀਆਂ ਦੀ ਚੈਕਿੰਗ ’ਤੇ ਚੁੱਕੇ ਸਵਾਲ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 2 ਨਵੰਬਰ, 2025: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੀਨੀਅਰ ਆਗੂ ਪਰਗਟ ਸਿੰਘ ਅਤੇ ਐਮ ਪੀ ਡਾ. ਧਰਮਵੀਰ ਗਾਂਧੀ ਨੇ ਪੰਜਾਬ ਪੁਲਿਸ ਵੱਲੋਂ ਅਖ਼ਬਾਰਾਂ ਵਾਲੀਆਂ ਗੱਡੀਆਂ ਦੀ ਚੈਕਿੰਗ ’ਤੇ ਸਵਾਲ ਚੁੱਕਦਿਆਂ ਪੁਲਿਸ ਕਾਰਵਾਈ ਦੀ ਨਿਖੇਧੀ ਕੀਤੀ ਹੈ।
ਪੜ੍ਹੋ ਟਵੀਟ: