← Go Back
ਯੂ.ਕੇ. ਦੀਆਂ ਆਮ ਚੋਣਾਂ ’ਚ ਲੇਬਰ ਪਾਰਟੀ ਵੱਡੀ ਜਿੱਤ ਵੱਲ, ਰਿਸ਼ੀ ਸੂਨਕ ਦੀ ਪਾਰਟੀ ਦੀ ਨਮੋਸ਼ੀਜਨਕ ਹਾਰ ਤੈਅ: ਐਗਜ਼ਿਟ ਪੋਲ ਲੰਡਨ, 5 ਜੁਲਾਈ, 2024: ਯੂ.ਕੇ. ਵਿਚ ਹੋਈਆਂ ਆਮ ਚੋਣਾਂ ਵਿਚ ਵੋਟਾਂ ਦੀ ਗਿਣਤੀ ਜਾਰੀ ਹੈ ਜਿਸ ਦੌਰਾਨ ਬਹੁਤੇ ਐਗਜ਼ਿਟ ਪੋਲਾਂ ਨੇ ਪੇਸ਼ੀਨਗੋਈ ਕੀਤੀ ਹੈ ਕਿ ਲੇਬਰ ਪਾਰਟੀ ਵੱਡੀ ਜਿੱਤ ਵੱਲ ਹੈ ਤੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਦੀ ਕਨਜ਼ਰਵੇਟਿਵ ਪਾਰਟੀ ਵੱਡੀ ਹਾਰ ਵੱਲ ਵੱਧ ਰਹੀ ਹੈ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 24697