ਕੈਨੇਡਾ ਦੀ ਸੰਗਤ ਵੱਲੋਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਦਿੱਤਾ ਮੰਗ ਪੱਤਰ
ਬੋਲੇ ਕੈਨੇਡਾ ਦੀ ਧਰਤੀ ਤੇ ਪੱਥਰਪੁਣੇ ਵਿਚ ਲਿਪਤ ਲੋਕਾਂ ਵੱਲੋਂ ਸੰਭਾਲੇ ਜਾ ਰਹੇ ਹਨ ਉੱਚੇ ਪਦ
ਸ਼ਰਾਬਾਂ ਦੇ ਠੇਕੇ ਵੀ ਹਨ ਉਹਨਾਂ ਵਿਅਕਤੀਆਂ ਦੇ ਨਾਮ ਅਤੇ ਗੁਰੂ ਮਰਿਆਦਾ ਦੀ ਕਰਦੇ ਹਨ ਘਾਲਣਾ
ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਇਸ ਨੂੰ ਲੈ ਕੇ ਦੇਣੀ ਚਾਹੀਦਾ ਹੈ ਕੋਈ ਵੱਡਾ ਫੈਸਲਾ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 12 ਨਵੰਬਰ 2024- ਵਿਦੇਸ਼ਾਂ ਦੀ ਧਰਤੀ ਤੇ ਬਣੇ ਗੁਰਦੁਆਰਾ ਸਾਹਿਬਾਂ ਨੂੰ ਲੈ ਕੇ ਅਕਸਰ ਹੀ ਬਹੁਤ ਸਾਰੇ ਵਿਵਾਦ ਸਾਹਮਣੇ ਆਉਂਦੇ ਹਨ ਇਸੇ ਤਰ੍ਹਾਂ ਦਾ ਇੱਕ ਵਿਵਾਦ ਕੈਨੇਡਾ ਦੀ ਧਰਤੀ ਤੋਂ ਸਾਹਮਣੇ ਆਇਆ ਹੈ ਜਿੱਥੇ ਕਿ ਕੁਝ ਪੱਥਰ ਸਿੱਖਾਂ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਮਨ ਭੂਤੀਆਂ ਕੀਤੀਆਂ ਜਾਂਦੀਆਂ ਹਨ ਜਿਸ ਨੂੰ ਲੈ ਕੇ ਅੱਜ ਇੱਕ ਵਫਦ ਤੇ ਕੈਨੇਡਾ ਦੀ ਧਰਤੀ ਤੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਵਾਸਤੇ ਪਹੁੰਚਿਆ ਅਤੇ ਉਹਨਾਂ ਵੱਲੋਂ ਮੰਗ ਪੱਤਰ ਵਿੱਚ ਦੱਸਿਆ ਗਿਆ ਕਿ ਕੈਨੇਡਾ ਦੀ ਧਰਤੀ ਤੇ ਸਥਿਤ ਗੁਰਦੁਆਰਾ ਸਾਹਿਬ ਦੇ ਵਿੱਚ ਕੁਝ ਪੱਥਰ ਸਿੱਖਾਂ ਵੱਲੋਂ ਜੋ ਕਿ ਸ਼ਰਾਬ ਦੇ ਕਾਰੋਬਾਰ ਹਨ ਦਖਲ ਅੰਦਾਜੀ ਕੀਤੀ ਜਾ ਰਹੀ ਹੈ ਅਤੇ ਗੁਰਦੁਆਰਾ ਕਮੇਟੀ ਨੂੰ ਢਾ ਲਗਾਈ ਜਾ ਰਹੀ ਹੈ।
ਕਨੇਡਾ ਦੀ ਧਰਤੀ ਤੇ ਅਕਸਰ ਹੀ ਗੁਰਦੁਆਰਾ ਸਾਹਿਬ ਦੇ ਵਿੱਚ ਬੇਅਦਬੀਆਂ ਦੇ ਦੌਰ ਵੱਧ ਰਹੇ ਹਨ। ਹਾਲਾਂਕਿ ਇਹਨਾਂ ਬੇਅਦਬੀਆਂ ਪਿੱਛੇ ਕਈ ਵੱਡੇ ਨਾਮ ਵੀ ਸਾਹਮਣੇ ਆਉਂਦੇ ਹਨ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਕਈ ਵਾਰ ਆਦੇਸ਼ ਵੀ ਜਾਰੀ ਕੀਤੇ ਗਏ ਹਨ ਲੇਕਿਨ ਕੈਨੇਡਾ ਦੀ ਧਰਤੀ ਤੇ ਲਗਾਤਾਰ ਹੀ ਗੁਰਦੁਆਰਾ ਸਾਹਿਬ ਦੇ ਵਿੱਚ ਉਹਨਾਂ ਲੋਕਾਂ ਤੱਕ ਕਬਜ਼ਾ ਸਾਹਮਣੇ ਆ ਰਿਹਾ ਹੈ ਜੋ ਲੋਕ ਪਤਿਤ ਹਨ ਅਤੇ ਸ਼ਰਾਬ ਦੇ ਘਰੋਬਾਰੀ ਹਨ ਇਸੇ ਨੂੰ ਲੈ ਕੇ ਅੱਜ ਇੱਕ ਮੰਗ ਪੱਤਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਦੇਣ ਵਾਸਤੇ ਕੈਨੇਡਾ ਤੋਂ ਇੱਕ ਵਫਦ ਪਹੁੰਚਿਆ ਤੇ ਉਹਨਾਂ ਵੱਲੋਂ ਦੱਸਿਆ ਗਿਆ ਕਿ ਕਿਸ ਤਰ੍ਹਾਂ ਗੁਰੂ ਸਾਹਿਬਾਂ ਦੇ ਗੁਰਦੁਆਰਾ ਸਾਹਿਬ ਦੇ ਵਿੱਚ ਮਨਹੂਤੀਆਂ ਕੀਤੀਆਂ ਜਾਂਦੀਆਂ ਹਨ ਉਥੇ ਹੀ ਉਹਨਾਂ ਵੱਲੋਂ ਦੱਸਿਆ ਗਿਆ ਕਿ ਗੁਰਦੁਆਰਾ ਸਾਹਿਬ ਦੇ ਨਾਲ ਨਾਲ ਉਹਨਾਂ ਵੱਲੋਂ ਕਮੇਟੀਆਂ ਨੂੰ ਵੀ ਢਾਹ ਲਾਈ ਜਾ ਰਹੀ ਹੈ।
ਉੱਥੇ ਦੂਸਰੇ ਪਾਸੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਦੇ ਵੱਲੋਂ ਆਪਣੇ ਅਧਿਕਾਰੀ ਦੇ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਤਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਮੇਲਾ ਵਾਸਤੇ ਇੱਕ ਆਪਣੇ ਨੁਮਾਇੰਦੇ ਨੂੰ ਵੀ ਭੇਜਿਆ ਗਿਆ ਅਤੇ ਉਸ ਵੱਲੋਂ ਵੀ ਕਿਹਾ ਗਿਆ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਜਲਦ ਹੀ ਇਸ ਨੂੰ ਲੈ ਕੇ ਇੱਕ ਵੱਡਾ ਫੈਸਲਾ ਲਿੱਤਾ ਜਾ ਸਕਦਾ ਹੈ ਉਥੇ ਹੀ ਜਦੋਂ ਅੰਮ੍ਰਿਤ ਪਾਲ ਸਿੰਘ ਬਾਰੇ ਪੁੱਛੇ ਗਏ ਸਵਾਲ ਤੇ ਉਹਨਾਂ ਵੱਲੋਂ ਕਿਹਾ ਗਿਆ ਕਿ ਜੇਕਰ ਇਹ ਸਾਰੀ ਨੌਲੇਜ ਅੰਮ੍ਰਿਤ ਪਾਲ ਸਿੰਘ ਤੱਕ ਪਹੁੰਚਾਈ ਜਾਵੇਗੀ ਤਾਂ ਉਹਨਾਂ ਵੱਲੋਂ ਵੀ ਕੋਈ ਆਦੇਸ਼ ਜਾਰੀ ਕੀਤਾ ਜਾ ਸਕਦਾ ਲੇਕਿਨ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਰਵੋਚਖਾਨ ਅਤੇ ਉਹਨਾਂ ਵੱਲੋਂ ਕੀਤੇ ਗਏ ਆਦੇਸ਼ ਹਮੇਸ਼ਾ ਹੀ ਲੋਕ ਪ੍ਰਵਾਨ ਕਰਦੇ ਹਨ।
ਇਥੋਂ ਦੱਸਣ ਯੋਗ ਹੈ ਕੀ ਮੰਦਰ ਵਿੱਚ ਹੋਈ ਹਿੰਸਕ ਘਟਨਾ ਤੋਂ ਬਾਅਦ ਸਾਰਿਆਂ ਦੀ ਨਜ਼ਰ ਹੁਣ ਕੈਨੇਡਾ ਅਤੇ ਇੰਡੀਆ ਦੇ ਵਿੱਚ ਬਣੀ ਹੋਈ ਹੈ ਅਤੇ ਲਗਾਤਾਰ ਹੀ ਉੱਤਰ ਦੀਆਂ ਆ ਰਹੀਆਂ ਖਬਰਾਂ ਨੂੰ ਲੈ ਕੇ ਲੋਕ ਅਤੇ ਬੁੱਧੀਜੀਵੀ ਚਿੰਤਿਤ ਹਨ ਲੇਕਿਨ ਹੁਣ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਨੂੰ ਲੈ ਕੇ ਵੀ ਕਈ ਸਵਾਲ ਕੈਨੇਡਾ ਦੀ ਸੰਗਤ ਵੱਲੋਂ ਚੁੱਕੇ ਜਾ ਰਹੇ ਹਨ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਦਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਇਸ ਨੂੰ ਲੈ ਕੇ ਗਿਆ ਭਰਵੀਨ ਦਿੱਤਾ ਗਿਆ ਹੈ। ਹੁਣ ਵੇਖਣਾ ਹੋਵੇਗਾ ਕਿ ਇਸ ਉੱਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਤਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਕਿਸ ਤਰ੍ਹਾਂ ਦਾ ਐਕਸ਼ਨ ਲੈਂਦੇ ਹਨ