← Go Back
USA ’ਚ ਮਾਰਿਆ ਗਿਆ ਲਾਰੰਸ ਬਿਸ਼ਨੋਈ ਗੈਂਗ ਦਾ ਮੈਂਬਰ, ਪੜ੍ਹੋ ਵੇਰਵਾ ਬਾਬੂਸ਼ਾਹੀ ਨੈਟਵਰਕ ਕੈਲੀਫੋਰਨੀਆ, 20 ਅਕਤੂਬਰ, 2025: ਗੈਂਗਸਟਰ ਲਾਰੰਸ ਬਿਸ਼ਨੋਈ ਗੈਂਗ ਦੇ ਮੈਂਬਰ ਹਰੀ ਬਾਕਸਰ ਦਾ ਇਕ ਸਾਥੀ ਕੈਲੀਫੋਰਨੀਆਂ ਵਿਚ ਮਾਰਿਆ ਗਿਆ ਹੈ। ਬਿਸ਼ਨੋਈ ਗੈਂਗ ਦੇ ਵਿਰੋਧੀ ਰੋਹਿਤ ਗੋਦਾਰਾ ਗੈਂਗ ਨੇ ਬਾਕਸਰ ਦੇ ਸਾਥੀ ਨੂੰ ਮਾਰਨ ਦੀ ਜ਼ਿੰਮੇਵਾਰੀ ਲਈ ਹੈ। ਜ਼ਿਕਰਯੋਗ ਹੈ ਕਿ ਹਰੀ ਬਾਕਸਰ ਨੇ ਹੀ ਕੁਝ ਦਿਨ ਪਹਿਲਾਂ ਕੈਨੇਡਾ ’ਚ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ’ਤੇ ਗੋਲੀਆਂ ਚਲਾਉਣ ਦੀ ਜ਼ਿੰਮੇਵਾਰੀ ਲਈ ਸੀ।
Total Responses : 1254