← Go Back
ਭਾਰਤ ਜਪਾਨ ਨੂੰ ਪਛਾੜ ਕੇ ਦੁਨੀਆਂ ਦਾ ਚੌਥਾ ਸਭ ਤੋਂ ਵੱਡਾ ਅਰਥਚਾਰਾ ਬਣਿਆ ਨਵੀਂ ਦਿੱਲੀ, 25 ਮਈ, 2025: ਨੀਤੀ ਆਯੋਗ ਦੇ ਮੁੱਖ ਕਾਰਜਕਾਰੀ ਅਫਸਰ (ਸੀ ਈ ਓ) ਬੀ ਵੀ ਆਰ ਸੁਬਰਾਮਨੀਅਮ ਨੇ ਕਿਹਾ ਹੈ ਕਿ ਭਾਰਤ ਜਪਾਨ ਨੂੰ ਪਛਾੜ ਕੇ ਚੌਥਾ ਸਭ ਤੋਂ ਵੱਡਾ ਅਰਥਚਾਰਾ ਬਣ ਗਿਆ ਹੈ। ਇਹ ਅੰਕੜੇ ਕੌਮਾਂਤਰੀ ਮੁਦਰਾ ਫੰਡ (ਆਈ ਐਮ ਐਫ) ਨੇ ਜਾਰੀ ਕੀਤੇ ਹਨ। ਭਾਰਤੀ ਅਰਥਚਾਰਾ ਇਸ ਵੇਲੇ 4 ਟ੍ਰਿਲੀਅਨ ਡਾਲਰ ਦਾ ਹੋ ਗਿਆ ਹੈ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 1996