← ਪਿਛੇ ਪਰਤੋ
ਅਕਾਲੀ ਦਲ ਦੀ ਅਹਿਮ ਮੀਟਿੰਗ ਅੱਜ 17 ਮਾਰਚ ਨੂੰ ਬਾਬੂਸ਼ਾਹੀ ਨੈਟਵਰਕ ਚੰਡੀਗੜ੍ਹ, 17 ਮਾਰਚ, 2025: ਸ਼੍ਰੋਮਣੀ ਅਕਾਲੀ ਦਲ ਦੀ ਪਾਰਲੀਮਾਨੀ ਬੋਰਡ ਅਤੇ ਚੋਣ ਆਬਜ਼ਰਵਰਾਂ ਦੀ ਮੀਟਿੰਗ ਅੱਜ 17 ਮਾਰਚ ਨੂੰ 12.00 ਵਜੇ ਹੋਵੇਗੀ। ਇਸ ਮੀਟਿੰਗ ਵਿਚ ਮੌਜੂਦਾ ਸਿਆਸੀ ਹਾਲਾਤਾਂ ’ਤੇ ਚਰਚਾ ਕੀਤੀ ਜਾਵੇਗੀ।
Total Responses : 182