← ਪਿਛੇ ਪਰਤੋ
ਇਕਬਾਲ ਸਿੰਘ ਲਾਲਪੁਰਾ ਨੇ ਸ੍ਰੀ ਹੇਮਕੁੰਡ ਸਾਹਿਬ ਲਈ ਰੋਪਵੇਅ ਪ੍ਰਾਜੈਕਟ ਦੇਣ ’ਤੇ ਮੋਦੀ ਦਾ ਕੀਤਾ ਧੰਨਵਾਦ ਬਾਬੂਸ਼ਾਹੀ ਨੈਟਵਰਕ ਨਵੀਂ ਦਿੱਲੀ, 6 ਮਾਰਚ, 2025: ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਸ੍ਰੀ ਹੇਮਕੁੰਡ ਸਾਹਿਬ ਲਈ ਰੋਪਵੇਅ ਪ੍ਰਾਜੈਕਟ ਦੇਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਇਕ ਸੋਸ਼ਲ ਮੀਡੀਆ ਪੋਸਟ ਵਿਚ ਉਹਨਾਂ ਲਿਖਿਆ ਹੈ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੇ ਇੱਕ ਵਾਰ ਫੇਰ ਸਿੱਖਾਂ ਪ੍ਰਤੀ ਆਪਣੇ ਪਿਆਰ ਦਾ ਇਜ਼ਹਾਰ ਕੀਤਾ, ਦੇਸ਼ਾਂ ਵਿਦੇਸ਼ਾਂ ਵਿੱਚ ਵੱਸਦੀ ਸਿੱਖ ਸੰਗਤ ਲਈ ਪ੍ਰਧਾਨ ਮੰਤਰੀ ਸ਼੍ਰੀ Narendra Modi ਜੀ ਅਗਵਾਈ ਹੇਠ ਕੇਂਦਰ ਸਰਕਾਰ ਦਾ ਇਤਿਹਾਸਿਕ ਫ਼ੈਸਲਾ ਗੋਬਿੰਦਘਾਟ ਤੋਂ ਸ਼੍ਰੀ ਹੇਮਕੁੰਡ ਸਾਹਿਬ ਜੀ ਤੱਕ ਰੋਪਵੇਅ ਪ੍ਰਾਜੈਕਟ ਨੂੰ ਮਨਜ਼ੂਰੀ
Total Responses : 1107