ਕਾਂਗਰਸ ਪਾਰਟੀ ਵੱਲੋਂ ਹੜ੍ਹ ਰਾਹਤ ਕਮੇਟੀਆਂ ਦਾ ਗਠਨ
ਰਵੀ ਜੱਖੂ
ਚੰਡੀਗੜ੍ਹ, 4 ਸਤੰਬਰ 2025 : ਹੜ੍ਹਾਂ ਦੀ ਗੰਭੀਰ ਸਥਿਤੀ ਨਾਲ ਨਜਿੱਠਣ ਲਈ ਕਾਂਗਰਸ ਪਾਰਟੀ ਨੇ ਰਾਹਤ ਕਮੇਟੀਆਂ ਦਾ ਗਠਨ ਕੀਤਾ ਹੈ। ਇਨ੍ਹਾਂ ਕਮੇਟੀਆਂ ਦਾ ਮੁੱਖ ਉਦੇਸ਼ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੀ ਮਦਦ ਕਰਨਾ ਅਤੇ ਰਾਹਤ ਕਾਰਜਾਂ ਨੂੰ ਤੇਜ਼ ਕਰਨਾ ਹੈ। ਹਰ ਕਮੇਟੀ ਵਿੱਚ ਸੀਨੀਅਰ ਕਾਂਗਰਸੀ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ ਤਾਂ ਜੋ ਉਹ ਜ਼ਿਲ੍ਹਾ ਪੱਧਰ 'ਤੇ ਰਾਹਤ ਕਾਰਜਾਂ ਦਾ ਤਾਲਮੇਲ ਕਰ ਸਕਣ।
Click link for details
https://drive.google.com/file/d/19OH2QzeYiWwYJojiF8Nh_XZBAitRSnHq/view?usp=sharing