ਕਿਸਾਨਾਂ ਨਾਲ ਕੇਦਰ ਸਰਕਾਰ ਦੀ 4 ਮਈ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ
ਰਵੀ ਜੱਖੂ
ਚੰਡੀਗੜ੍ਹ, 1 ਮਈ 2025 - ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ 4 ਮਈ 2025 ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਨਹੀਂ ਹੋਈ ਹੈ। ਇਹ ਮੀਟਿੰਗ, ਜੋ ਕਿ ਐਮਐਸਪੀ (ਘੱਟੋ-ਘੱਟ ਸਮਰਥਨ ਮੁੱਲ) ਅਤੇ ਹੋਰ ਮੰਗਾਂ 'ਤੇ ਚਰਚਾ ਲਈ ਨਿਰਧਾਰਤ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਕਿਸਾਨਾਂ ਵੱਲੋਂ ਕੇਂਦਰ ਨੂੰ ਅਪੀਲ ਕੀਤੀ ਸੀ ਕਿ ਇਸ ਮੀਟਿੰਗ 'ਚ ਪੰਜਾਬ ਸਰਕਾਰ ਨੂੰ ਸ਼ਾਮਿਲ ਨਾ ਕੀਤਾ ਜਾਵੇ, ਜਿਸ 'ਤੇ ਕੇਂਦਰ ਨੇ ਕਿਸਾਨਾਂ ਨੂੰ ਕਿਹਾ ਕਿ ਇਸ ਫੈਸਲੇ 'ਤੇ ਮੁੜ ਵਿਚਾਰ ਕੀਤਾ ਜਾਵੇ, ਜਲਦੀ ਹੀ ਨਵੀਂ ਤਰੀਕ ਦਿੱਤੀ ਜਾਵੇਗੀ।
