← ਪਿਛੇ ਪਰਤੋ
ਕੈਨੇਡਾ ਦੀ ਲਿਬਰਲ ਪਾਰਟੀ ਨੇ ਮਾਰਕ ਕਾਰਨੀ ਨੂੰ ਆਗੂ ਚੁਣਿਆ, ਬਣਨਗੇ ਟਰੂਡੋ ਦੀ ਥਾਂ ਪ੍ਰਧਾਨ ਮੰਤਰੀ ਬਾਬੂਸ਼ਾਹੀ ਨੈਟਵਰਕ ਓਟਵਾ, 10 ਮਾਰਚ, 2025: ਕੈਨੇਡਾ ਦੀ ਲਿਬਰਲ ਪਾਰਟੀ ਨੇ ਮਾਰਕ ਕਾਰਨੀ ਨੂੰ ਆਪਣਾ ਆਗੂ ਚੁਣਿਆ ਹੈ ਤੇ ਉਹ ਜਸਟਿਨ ਟਰੂਡੋ ਦੀ ਥਾਂ ਪ੍ਰਧਾਨ ਮੰਤਰੀ ਬਣਨਗੇ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 1225