← ਪਿਛੇ ਪਰਤੋ
ਕੈਨੇਡਾ ਵਿਚ ਪੰਜਾਬੀ ਗਾਇਕ ਪ੍ਰੇਮ ਢਿੱਲੋਂ ਦੇ ਘਰ ਤੇ ਫ਼ਾਇਰਿੰਗ
ਵੈਨਕੂਵਰ : ਕੈਨੇਡਾ ਵਿਚ ਪੰਜਾਬੀ ਗਾਇਕ ਪ੍ਰੇਮ ਢਿੱਲੋਂ ਦੇ ਘਰ ਦੇ ਬਾਹਰ ਫ਼ਾਇਰਿੰਗ ਹੋਈ ਹੈ। ਇਸ ਹਮਲੇ ਦੀ ਜਿੰਮੇਵਾਰੀ ਗੁਰਜੰਟ ਜੰਟਾ ਨੇ ਲਈ ਹੈ।
Total Responses : 2692