ਕੈਪਟਨ ਅਮਰਿੰਦਰ ਸਿੰਘ 84 ਵਰ੍ਹਿਆਂ ਦੇ ਹੋਏ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 11 ਮਾਰਚ, 2026: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 84 ਵਰ੍ਹਿਆਂ ਦੇ ਹੋ ਗਏ ਹਨ। ਉਹਨਾਂ ਦਾ ਜਨਮ 11 ਮਾਰਚ 1942 ਨੂੰ ਹੋਇਆ ਸੀ।
ਉਹਨਾਂ ਦੇ ਧਰਮ ਪਤਨੀ ਤੇ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਨੇ ਉਹਨਾਂ ਦੇ ਜਨਮ ਦਿਨ ’ਤੇ ਵਧਾਈ ਦਿੱਤੀ ਹੈ।
Click to Follow Babushahi Facebook page →