← ਪਿਛੇ ਪਰਤੋ
ਦੀਦਾਰ ਗੁਰਨਾ
ਖੰਨਾ 19 ਅਪ੍ਰੈਲ 2025 : SSP ਜੋਤੀ ਯਾਦਵ ਦੀ ਅਗਵਾਈ ਹੇਠ ਖੰਨਾ ਪੁਲਿਸ ਨੇ ਓਵਰਸਪੀਡ ਡਿਟੈਕਟਰ ਦੀ ਵਰਤੋਂ ਕਰਕੇ, ਗਤੀ ਸੀਮਾ ਤੋਂ ਵੱਧ ਵਾਹਨਾਂ ਦੀ ਜਾਂਚ ਕੀਤੀ ਗਈ , ਟ੍ਰੈਫਿਕ ਨਿਯਮਾਂ ਤਹਿਤ ਕਾਰਵਾਈ ਕਰਦੇ ਹੋਏ, ਡਰਾਈਵਰਾਂ ਨੂੰ ਸੁਰੱਖਿਅਤ ਅਤੇ ਨਿਯੰਤਰਿਤ ਗਤੀ ਬਣਾਈ ਰੱਖਣ ਲਈ ਉਤਸ਼ਾਹਿਤ ਕੀਤਾ ਗਿਆ ,ਅਤੇ ਚਲਾਨ ਵੀ ਕੀਤੇ
Total Responses : 0