← ਪਿਛੇ ਪਰਤੋ
ਗਾਇਕ ਰਣਜੀਤ ਬਾਵਾ ਤੋਂ ਗੈਂਗਸਟਰਾਂ ਨੇ ਮੰਗੀ ਫਿਰੌਤੀ, ਪੜ੍ਹੋ ਵੇਰਵਾ ਬਾਬੂਸ਼ਾਹੀ ਨੈਟਵਰਕ ਚੰਡੀਗੜ੍ਹ, 31 ਦਸੰਬਰ, 2024: ਪੰਜਾਬੀ ਦੇ ਮਸ਼ਹੂਰ ਗਾਇਕ ਰਣਜੀਤ ਬਾਵਾ ਤੋਂ ਗੈਂਗਸਟਰਾਂ ਨੇ ਫਿਰੌਤੀ ਮੰਗੀ ਹੈ। ਗਾਇਕ ਦੇ ਮੈਨੇਜਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹਨਾਂ ਦੇ ਨੰਬਰ ’ਤੇ ਵਟਸਐਪ ’ਤੇ ਇਕ ਆਡੀਓ ਰਿਕਾਰਡਿੰਗ ਭੇਜ ਕੇ 2 ਕਰੋੜ ਰੁਪਏ ਫਿਰੌਤੀ ਮੰਗੀ ਗਈ ਹੈ।
Total Responses : 227