← ਪਿਛੇ ਪਰਤੋ
ਚੰਡੀਗੜ੍ਹ ਦੇ ਮੇਅਰ ਦੀ ਚੋਣ 29 ਜਨਵਰੀ ਤੱਕ ਮੁਲਤਵੀ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ : ਅੱਜ ਹਾਈ ਕੋਰਟ ਨੇ ਚੰਡੀਗੜ੍ਹ ਮੇਅਰ ਦੀ ਚੋਣ ਵਿਚ ਹੁਕਮ ਜਾਰੀ ਕੀਤਾ ਹੈ ਜਿਸ ਕਾਰਨ ਹਾਲ ਦੀ ਘੜੀ ਚੋਣ ਮੁਲਤਵੀ ਹੋ ਗਈ ਹੈ। ਦਰਅਸਲ ਚੰਡੀਗੜ੍ਹ ਵਿੱਚ ਮੇਅਰ ਚੋਣਾਂ 29 ਜਨਵਰੀ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਮੇਅਰ ਦੀ ਚੋਣ ਦੀ ਮਿਤੀ ਅਤੇ ਚੋਣ ਪ੍ਰਕਿਰਿਆ ਨੂੰ ਲੈ ਕੇ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੋਈ। ਜਿਸ ਤੋਂ ਬਾਅਦ ਅਦਾਲਤ ਨੇ ਚੋਣਾਂ ਦੀ ਤਰੀਕ 29 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ।
Total Responses : 1202