← ਪਿਛੇ ਪਰਤੋ
ਡੱਲੇਵਾਲ ਮਾਮਲੇ ਵਿਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤਾ ਹੋਰ ਸਮਾਂ
ਚੰਡੀਗੜ੍ਹ : ਕਿਸਾਨ ਲੀਡਰ ਡੱਲੇਵਾਲ ਦੇ ਮਰਨ ਵਰਤ ਮਾਮਲੇ ਵਿਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਸੀ ਕਿ ਕਿਸੇ ਵੀ ਤਰੀਕੇ ਨਾਲ ਡੱਲੇਵਾਲ ਦੀ ਭੁੱਖ ਹੜਤਾਲ ਖਤਮ ਕਰਵਾਵੇ ਜਾਂ ਉਸ ਨੂੰ ਹਸਪਤਾਲ ਦਾਖ਼ਲ ਕਰਾਵੇ। ਇਸ ਮਾਮਲੇ ਵਿਚ ਹੁਣ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਹੋਰ ਸਮਾਂ ਦਿੱਤਾ ਹੈ ਅਤੇ ਮਾਮਲੇ ਦੀ ਅਗਲੀ ਸੁਣਵਾਈ 2 ਜਨਵਰੀ ਨੂੰ ਹੋਵੇਗੀ
Total Responses : 264