← ਪਿਛੇ ਪਰਤੋ
ਦਿੱਲੀ ਵਿਧਾਨ ਸਭਾ ਚੋਣਾਂ: AAP ਨੇ ਐਲਾਨੀ ਉਮੀਦਵਾਰਾਂ ਦੀ ਦੂਜੀ ਲਿਸਟ
ਬਾਬੂਸ਼ਾਹੀ ਬਿਊਰੋ
ਦਿੱਲੀ, 9 ਦਸੰਬਰ 2024- ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ 2025 ਲਈ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਜੰਗਪੁਰਾ ਤੋਂ ਅਤੇ ਅਵਧ ਓਝਾ ਪਟਪੜਗੰਜ ਤੋਂ ਚੋਣ ਲੜਨਗੇ।
Total Responses : 464