← ਪਿਛੇ ਪਰਤੋ
ਪ੍ਰਤਾਪ ਸਿੰਘ ਬਾਜਵਾ ਪਹੁੰਚੇ ਹਾਈ ਕੋਰਟ, ਆਪਣੇ ਖਿਲਾਫ ਦਰਜ ਐਫ ਆਈ ਆਰ ਰੱਦ ਕਰਨ ਦੀ ਮੰਗ ਬਾਬੂਸ਼ਾਹੀ ਨੈਟਵਰਕ ਚੰਡੀਗੜ੍ਹ, 15 ਅਪ੍ਰੈਲ, 2025: ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਉਹਨਾਂ ਖਿਲਾਫ ਐਫ ਆਈ ਆਰ ਦਰਜ ਹੋਣ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਕੁੰਢਾ ਖੜਕਾਇਆ ਹੈ। ਉਹਨਾਂ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਹੈ ਕਿ ਉਹਨਾਂ ਖਿਲਾਫ ਦਰਜ ਐਫ ਆਈ ਆਰ ਰੱਦ ਕੀਤੀ ਜਾਵੇ। ਹਾਈ ਕੋਰਟ ਵੱਲੋਂ ਮਾਮਲੇ ਦੀ ਭਲਕੇ 16 ਅਪ੍ਰੈਲ ਨੂੰ ਸੁਣਵਾਈ ਕੀਤੀ ਜਾਵੇਗੀ।
Total Responses : 0