ਪੰਜਾਬ 'ਚ 14 ਅਪ੍ਰੈਲ ਨੂੰ ਛੁੱਟੀ ਦਾ ਐਲਾਨ
- ਪੰਜਾਬ ਸਰਕਾਰ ਵੱਲੋਂ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ’ਤੇ ਜਨਤਕ ਛੁੱਟੀ ਘੋਸ਼ਿਤ
ਚੰਡੀਗੜ੍ਹ, 7 ਅਪ੍ਰੈਲ 2025 - ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ, ਪੰਜਾਬ ਸਰਕਾਰ ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਦੀ ਧਾਰਾ 25 ਦੇ ਤਹਿਤ 14 ਅਪ੍ਰੈਲ, 2025 (ਸੋਮਵਾਰ) ਨੂੰ ਜਨਤਕ ਛੁੱਟੀ ਦੀ ਘੋਸ਼ਣਾ ਕੀਤੀ ਹੈ।