← ਪਿਛੇ ਪਰਤੋ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਪੇਡਾ ਦੇ ਮੌਜੂਦਾ ਚੇਅਰਮੈਨ ਐਚ ਐਸ ਹੰਸਪਾਲ ਦਾ ਦਿਹਾਂਤ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਪੇਡਾ ਦੇ ਮੌਜੂਦਾ ਚੇਅਰਮੈਨ ਐਚ ਐਸ ਹੰਸਪਾਲ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਦਿੱਲੀ ਦੇ ਮੈਕਸ ਹਸਪਤਾਲ ਵਿਚ ਇਲਾਜ ਚਲ ਰਿਹਾ ਸੀ। ਐਚ ਐਸ ਹੰਸਪਾਲ ਦੀ ਉਮਰ 86 ਸਾਲ ਸੀ। ਹੰਸਪਾਲ ਪਹਿਲਾਂ ਰਾਜ ਸਭਾ ਮੈਂਬਰ ਵੀ ਸਨ। ਪਹਿਲਾਂ ਉਹ ਕਾਂਗਰਸ ਵਿਚ ਰਹੇ ਸਨ ਪਰ ਬਾਅਦ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ।
Total Responses : 456