ਪੰਜਾਬ ਦੇ ਤਿੰਨ ਸ਼ਹਿਰਾਂ ਦੀਆਂ ਸੜਕਾਂ ਬਣਨਗੀਆਂ ਵਰਲਡ ਕਲਾਸ- ਹਰਪਾਲ ਚੀਮਾ ਨੇ ਕੀਤਾ ਵੱਡਾ ਐਲਾਨ (ਵੇਖੋ ਵੀਡੀਓ)
ਚੰਡੀਗੜ੍ਹ, 15 ਮਾਰਚ 2025- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦੇ ਤਿੰਨ ਸ਼ਹਿਰਾਂ ਦੀਆਂ ਸੜਕਾਂ ਵਰਲਡ ਕਲਾਸ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹਿਰਾਂ ਵਿੱਚ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਸ਼ਾਮਲ ਹਨ। ਚੀਮਾ ਨੇ ਕਿਹਾ ਕਿ ਇਨ੍ਹਾਂ ਸ਼ਹਿਰਾਂ ਨੂੰ ਸਾਡੀ ਸਰਕਾਰ ਨੇ ਪਹਿਲਾ ਦੇ ਆਧਾਰ ਤੇ ਚੁਣਿਆ ਹੈ ਤਾਂ, ਜੋ ਇੱਥੋਂ ਦੀਆਂ ਸੜਕਾਂ ਨੂੰ ਵਿਸ਼ਵ ਪੱਧਰੀ ਵਰਲਡ ਲੈਵਲ ਦੀਆਂ ਬਣਾਈਆਂ ਜਾ ਸਕਣ। ਵੇਖੋ ਵੀਡੀਓ