ਪੰਜਾਬ ਨਗਰ ਕੌਂਸਲ ਚੋਣਾਂ: ਦੁਪਹਿਰ 12.00 ਵਜੇ ਤੱਕ ਹੋਈ 31.6 ਫੀਸਦੀ ਪੋਲਿੰਗ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 26 ਮਈ, 2026: ਪੰਜਾਬ ਵਿਚ ਹੋ ਰਹੀਆਂ ਨਗਰ ਕੌਂਸਲ ਚੋਣਾਂ ਦੌਰਾਨ ਦੁਪਹਿਰ 12.00 ਵਜੇ ਤੱਕ 31.6 ਫੀਸਦੀ ਪੋਲਿੰਗ ਹੋਈ ਹੈ। ਇਹ ਅੰਕੜੇ ਸਰਕਾਰੀ ਤੌਰ ’ਤੇ ਜਾਰੀ ਕੀਤੇ ਗਏ ਹਨ।
- Download Babushahi App
-
-