ਬਰਿੰਦਰ ਗੋਇਲ ਵਲੋਂ ਪੰਜਾਬ ਦੇ ਪਾਣੀ ਹੱਕਾਂ ਅਤੇ ਸਰੋਤਾਂ ਦੀ ਰੱਖਿਆ ਨੂੰ ਲੈ ਕੇ ਪ੍ਰਸਤਾਵ ਪੇਸ਼
ਚੰਡੀਗੜ੍ਹ : ਪੰਜਾਬ ਦੇ ਪਾਣੀ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਰਕਾਰੀ ਪ੍ਰਸਤਾਵ ਪੇਸ਼ ਕੀਤਾ। ਇਹ ਪ੍ਰਸਤਾਵ ਪੰਜਾਬ ਦੇ ਪਾਣੀ ਹੱਕਾਂ ਅਤੇ ਸਰੋਤਾਂ ਦੀ ਰੱਖਿਆ ਨੂੰ ਲੈ ਕੇ ਪੇਸ਼ ਕੀਤਾ ਗਿਆ।