ਬਾਪੂ ਸੂਰਤ ਸਿੰਘ ਖਾਲਸਾ ਚਲ ਵਸੇ, ਬੰਦੀ ਸਿੰਘਾਂ ਲਈ ਕੀਤੀ ਸੀ 8 ਸਾਲ ਭੁੱਖ ਹੜਤਾਲ
ਬਾਬੂਸ਼ਾਹੀ ਨੈਟਵਰਕ
ਲੁਧਿਆਣਾ, 15 ਜਨਵਰੀ, 2025: ਬੰਦੀ ਸਿੰਘਾਂ ਦੀ ਰਿਹਾਈ ਲਈ 8 ਸਾਲ ਭੁੱਖ ਹੜਤਾਲ ਰੱਖਣ ਵਾਲੇ ਬਾਪੂ ਸੂਰਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹਨਾਂ 2015 ਵਿਚ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਭੁੱਖ ਹੜਤਾਲ ਸ਼ੁਰੂ ਕੀਤੀ ਸੀ ਜੋ 2023 ਵਿਚ ਖ਼ਤਮ ਕੀਤੀ।