← ਪਿਛੇ ਪਰਤੋ
ਬਾਰਡਰ ਕਿਸਾਨਾਂ ਨੇ ਨਹੀਂ ਹਰਿਆਣਾ ਨੇ ਰੋਕੇ: ਪ੍ਰਤਾਪ ਸਿੰਘ ਬਾਜਵਾ ਬਾਬੂਸ਼ਾਹੀ ਨੈਟਵਰਕ ਚੰਡੀਗੜ੍ਹ, 21 ਮਾਰਚ, 2025: ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨਾਂ ਦੇ ਸ਼ੰਭੂ ਤੇ ਖਨੌਰੀ ਧਰਨੇ ਧੱਕੇ ਨਾਲ ਚੁਕਾਉਣ ਦੇ ਮਾਮਲੇ ’ਤੇ ਆਮ ਆਦਮੀ ਪਾਰਟੀ (ਆਪ) ਨੂੰ ਘੇਰਿਆ ਹੈ ਤੇ ਕਿਹਾ ਹੈ ਕਿ ਬਾਰਡਰ ਕਿਸਾਨਾਂ ਨੇ ਨਹੀਂ ਹਰਿਆਣਾ ਨੇ ਰੋਕੇ ਸਨ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਉਹਨਾਂ ਕਿਹਾ ਕਿ ਉਹ ਇਹ ਮੁੱਦਾ ਜ਼ੋਰਦਾਰ ਸ਼ੋਰ ਨਾਲ ਵਿਧਾਨ ਸਭਾ ਵਿਚ ਚੁੱਕਣਗੇ।
Total Responses : 182