ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਗਿੱਲ ਨੂੰ ਸਦਮਾ, ਪਿਤਾ ਦਾ ਹੋਇਆ ਦੇਹਾਂਤ
ਰੋਹਿਤ ਗੁਪਤਾ
ਗੁਰਦਾਸਪੁਰ 10 ਫਰਵਰੀ
ਭਾਰਤੀ ਜਨਤਾ ਪਾਰਟੀ ਦੇ ਸਾਬਕਾ ਜਿਲਾ ਪ੍ਰਧਾਨ ਪਰਮਿੰਦਰ ਸਿੰਘ ਗਿੱਲ ਨੂੰ 11 ਸਦਮਾ ਲੱਗਾ ਜਦੋਂ ਉਹਨਾਂ ਦੇ ਪਿਤਾ ਜੀ ਪਿਆਰਾ ਸਿੰਘ ਗਿੱਲ ਦਾ ਦੇਹਾਂਤ ਹੋ ਗਿਆ। ਪਿਆਰਾ ਸਿੰਘ ਲੰਬੇ ਅਰਸੇ ਤੋਂ ਬਿਮਾਰ ਸੀ ਤੇ ਉਹਨਾਂ ਦਾ ਇਲਾਜ ਚੱਲ ਰਿਹਾ ਸੀ। ਉਹਨਾਂ ਦਾ ਅੰਤਿਮ ਸੰਸਕਾਰ ਅੱਜ 10 ਫਰਵਰੀ ਨੂੰ 1 ਵਜੇ ਦੁਪਹਿਰ ਨੂੰ ਬਟਾਲਾ ਰੋਡ ਵਾਲੇ ਸ਼ਮਸ਼ਾਨ ਘਾਟ ਵਿੱਚ ਕੀਤਾ ਜਾਏਗਾ।