ਮਨਿੰਦਰ ਸਿੰਘ IPS ਵਲੋ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਦਾ ਅਹੁਦਾ ਸੰਭਾਲਿਆ ਗਿਆ
ਮਨਪ੍ਰੀਤ ਸਿੰਘ
ਰੂਪਨਗਰ 12 ਜਨਵਰੀ : ਅੱਜ ਮਨਿੰਦਰ ਸਿੰਘ, ਆਈ.ਪੀ.ਐਸ. ਵਲੋ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਦਾ ਅਹੁਦਾ ਸੰਭਾਲਿਆ ਗਿਆ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹਾ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ।